Psalms 50:17 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਸੇ ਲਈ, ਜਦੋਂ ਮੈਂ ਤੁਹਾਨੂੰ ਸਹੀ ਕਰਦਾ ਹਾਂ ਤੁਸੀਂ ਮੈਨੂੰ ਨਫ਼ਰਤ ਕਿਉਂ ਕਰਦੇ ਹੋ। ਤੁਸੀਂ ਉਨ੍ਹਾਂ ਗੱਲਾਂ ਨੂੰ ਅਣਡਿਠ ਕਿਉਂ ਕਰਦੇ ਹੋਂ ਜੋ ਮੈਂ ਤੁਹਾਨੂੰ ਦੱਸਦਾ ਹਾਂ।
Punjabi Bible 2016 - ਪਵਿੱਤਰ ਬਾਈਬਲ O.V.
ਜਦੋਂ ਤੈਨੂੰ ਤਾੜਨਾ ਬੁਰਾ ਲੱਗਦਾ ਹੈ, ਅਤੇ ਤੂੰ ਮੇਰੇ ਬਚਨਾਂ ਨੂੰ ਆਪਣੇ ਪਿੱਛੇ ਸੁੱਟਦਾ ਹੈਂॽ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦੋਂ ਤੈਨੂੰ ਤਾੜਨਾ ਬੁਰਾ ਲੱਗਦਾ ਹੈ, ਅਤੇ ਤੂੰ ਮੇਰੇ ਬਚਨਾਂ ਨੂੰ ਆਪਣੇ ਪਿੱਛੇ ਸੁੱਟਦਾ ਹੈਂ।