Psalms 50:19 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਤੁਸੀਂ ਲੋਕੀਂ ਮੰਦੀਆਂ ਗੱਲਾਂ ਆਖਦੇ ਹੋ ਅਤੇ ਝੂਠ ਬੋਲਦੇ ਹੋ।
Punjabi Bible 2016 - ਪਵਿੱਤਰ ਬਾਈਬਲ O.V.
ਤੂੰ ਆਪਣੇ ਮੂੰਹ ਨੂੰ ਬੁਰਿਆਈ ਲਈ ਖੋਲ੍ਹਿਆ ਹੈ, ਅਤੇ ਤੇਰੀ ਰਸਨਾ ਧੋਖਾ ਘੜਦੀ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੂੰ ਆਪਣੇ ਮੂੰਹ ਨੂੰ ਬੁਰਿਆਈ ਲਈ ਖੋਲਿਆ ਹੈ, ਅਤੇ ਤੇਰੀ ਰਸਨਾ ਧੋਖਾ ਘੜਦੀ ਹੈ।