Psalms 50:2 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਸੀਯੋਨ ਤੋਂ ਚਮਕਦਾ ਹੋਇਆ ਪਰਮੇਸ਼ੁਰ ਪਰਮ ਸੁੰਦਰ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਸੀਯੋਨ ਵਿੱਚੋਂ ਜਿਹੜਾ ਸੁਹੱਪਣ ਦਾ ਪੂਰਾ ਹੈ, ਪਰਮੇਸ਼ੁਰ ਚਮਕਿਆ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸੀਯੋਨ ਵਿੱਚ ਜਿਹੜਾ ਸੁਹੱਪਣ ਦਾ ਪੂਰਾ ਹੈ, ਪਰਮੇਸ਼ੁਰ ਚਮਕਿਆ।