Psalms 50:21 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਤੁਸਾਂ ਇਹ ਮੰਦੇ ਕਾਰੇ ਕੀਤੇ ਅਤੇ ਮੈਂ ਕੁਝ ਨਹੀਂ ਆਖਿਆ। ਇਸ ਲਈ ਤੁਸਾਂ ਸੋਚਿਆ ਕਿ ਮੈਂ ਤੁਹਾਡੇ ਜਿਹਾ ਹੀ ਹਾਂ। ਅੱਛਾ, ਹੁਣ ਮੈਂ ਲੰਮੇ ਸਮੇਂ ਤੱਕ ਖਾਮੋਸ਼ ਨਹੀਂ ਰਹਾਂਗਾ। ਇਹ ਗੱਲਾਂ ਮੈਂ ਤੁਹਾਨੂੰ ਬਹੁਤ ਸਪੱਸ਼ਟ ਕਰ ਦਿਆਂਗਾ, ਅਤੇ ਮੈਂ ਤੁਹਾਡੇ ਸਨਮੁੱਖ ਤੁਹਾਡੇ ਉੱਤੇ ਇਲਜ਼ਾਮ ਲਾਵਾਂਗਾ।
Punjabi Bible 2016 - ਪਵਿੱਤਰ ਬਾਈਬਲ O.V.
ਤੈਂ ਏਹ ਕੰਮ ਕੀਤੇ ਅਤੇ ਮੈਂ ਚੁੱਪ ਵੱਟ ਛੱਡੀ, ਤੈਂ ਸਮਝਿਆ ਕਿ ਪਰਮੇਸ਼ੁਰ ਵੀ ਠੀਕ ਮੇਰੇ ਵਰਗਾ ਹੈ, ਪਰ ਮੈਂ ਤੈਨੂੰ ਝਿੜਕਾਂਗਾ ਅਤੇ ਤੇਰੀਆਂ ਅੱਖੀਆਂ ਦੇ ਸਾਹਮਣੇ ਤੇਰਾ ਦਾਵਾ ਪੇਸ਼ ਕਰਾਂਗਾ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੂੰ ਇਹ ਕੰਮ ਕੀਤੇ ਅਤੇ ਮੈਂ ਚੁੱਪ ਵੱਟ ਛੱਡੀ, ਤੂੰ ਸਮਝਿਆ ਪਰਮੇਸ਼ੁਰ ਵੀ ਠੀਕ ਮੇਰੇ ਵਰਗਾ ਹੈ, ਪਰ ਮੈਂ ਤੈਨੂੰ ਝਿੜਕਾਂਗਾ ਅਤੇ ਤੇਰੀਆਂ ਅੱਖੀਆਂ ਦੇ ਸਾਹਮਣੇ ਤੇਰਾ ਦਾਵਾ ਪੇਸ਼ ਕਰਾਂਗਾ।