Psalms 50:23 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਜੇ ਕੋਈ ਬੰਦਾ ਧੰਨਵਾਦ ਦਾ ਚੜ੍ਹਾਵਾ ਪ੍ਰਦਾਨ ਕਰਦਾ ਹੈ ਤਾਂ ਉਹ ਮੇਰੇ ਲਈ ਆਦਰ ਦਰਸਾਉਂਦਾ ਹੈ। ਪਰ ਜੇ ਕੋਈ ਬੰਦਾ ਸਹੀ ਢੰਗ ਨਾਲ ਜਿਉਂਦਾ ਹੈ, ਤਾਂ ਮੈਂ ਉਸ ਨੂੰ ਬਚਾਉਣ ਲਈ ਆਪਣੀ ਸ਼ਕਤੀ ਦਰਸਾਵਾਂਗਾ।”
Punjabi Bible 2016 - ਪਵਿੱਤਰ ਬਾਈਬਲ O.V.
ਜਿਹੜਾ ਧੰਨਵਾਦ ਦਾ ਬਲੀਦਾਨ ਚੜ੍ਹਾਉਂਦਾ ਹੈ, ਉਹ ਮੇਰੀ ਵਡਿਆਈ ਕਰਦਾ ਹੈ, ਅਤੇ ਜਿਹੜਾ ਆਪਣੀ ਚਾਲ ਸੁਧਾਰਦਾ ਹੈ, ਮੈਂ ਉਹ ਨੂੰ ਪਰਮੇਸ਼ੁਰ ਦੀ ਮੁਕਤੀ ਵਿਖਾਵਾਂਗਾ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਿਹੜਾ ਧੰਨਵਾਦ ਦਾ ਬਲੀਦਾਨ ਚੜ੍ਹਾਉਂਦਾ ਹੈ, ਉਹ ਮੇਰੀ ਵਡਿਆਈ ਕਰਦਾ ਹੈ, ਅਤੇ ਜਿਹੜਾ ਆਪਣੀ ਚਾਲ ਸੁਧਾਰਦਾ ਹੈ, ਮੈਂ ਉਹ ਨੂੰ ਪਰਮੇਸ਼ੁਰ ਦੀ ਮੁਕਤੀ ਵਿਖਾਵਾਂਗਾ।