Psalms 50:3 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਸਾਡਾ ਪਰਮੇਸ਼ੁਰ, ਆ ਰਿਹਾ ਹੈ। ਅਤੇ ਉਹ ਚੁੱਪ ਨਹੀਂ ਰਹੇਗਾ। ਅੱਗ ਉਸ ਦੇ ਅੱਗੇ ਬਲਦੀ ਹੈ। ਇੱਕ ਵੱਡਾ ਤੂਫ਼ਾਨ ਉਸ ਦੇ ਆਲੇ-ਦੁਆਲੇ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਸਾਡਾ ਪਰਮੇਸ਼ੁਰ ਆਵੇ ਅਤੇ ਚੁੱਪ ਨਾ ਰਹੇ, ਅੱਗ ਉਹ ਦੇ ਅੱਗੇ ਅੱਗੇ ਭਸਮ ਕਰਦੀ ਹੈ, ਅਤੇ ਉਹ ਦੇ ਆਲੇ ਦੁਆਲੇ ਅਨ੍ਹੇਰੀ ਜ਼ੋਰ ਨਾਲ ਵਗਦੀ ਹੈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸਾਡਾ ਪਰਮੇਸ਼ੁਰ ਆਵੇ ਅਤੇ ਚੁੱਪ ਨਾ ਰਹੇ, ਅੱਗ ਉਸ ਦੇ ਅੱਗੇ-ਅੱਗੇ ਭਸਮ ਕਰਦੀ ਹੈ, ਅਤੇ ਉਹ ਦੇ ਆਲੇ-ਦੁਆਲੇ ਅਨ੍ਹੇਰੀ ਜ਼ੋਰ ਨਾਲ ਵਗਦੀ ਹੈ!