Psalms 50:4 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਸਾਡਾ ਪਰਮੇਸੁਰ ਧਰਤੀ ਅਤੇ ਅਕਾਸ਼ ਨੂੰ ਅਵਾਜ਼ ਦਿੰਦਾ ਹੈ ਕਿ ਜਦੋਂ ਉਹ ਆਪਣੇ ਲੋਕਾਂ ਬਾਰੇ ਨਿਆਂ ਕਰੇ ਉਹ ਗਵਾਹ ਹੋਣ।
Punjabi Bible 2016 - ਪਵਿੱਤਰ ਬਾਈਬਲ O.V.
ਉਹ ਅਕਾਸ਼ ਨੂੰ ਉਤਾਹਾਂ ਪੁਕਾਰਦਾ ਹੈ, ਅਤੇ ਧਰਤੀ ਨੂੰ ਵੀ, ਭਈ ਉਹ ਆਪਣੀ ਪਰਜਾ ਦਾ ਨਿਆਉਂ ਕਰੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਅਕਾਸ਼ ਨੂੰ ਉਤਾਹਾਂ ਪੁਕਾਰਦਾ ਹੈ, ਅਤੇ ਧਰਤੀ ਨੂੰ ਵੀ, ਕਿ ਉਹ ਆਪਣੀ ਪਰਜਾ ਦਾ ਨਿਆਂ ਕਰੇ।