Psalms 50:6 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰਮੇਸ਼ੁਰ ਨਿਰੰਕਾਰ ਹੈ, ਅਤੇ ਅਕਾਸ਼ ਉਸਦੀ ਨੇਕੀ ਬਾਰੇ ਦੱਸਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਸੁਰਗ ਉਹ ਦੇ ਧਰਮ ਦਾ ਪਰਚਾਰ ਕਰਦੇ ਹਨ, ਕਿਉਂ ਜੋ ਪਰਮੇਸ਼ੁਰ ਆਪ ਹੀ ਨਿਆਈ ਹੈ ।। ਸਲਹ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸਵਰਗ ਉਹ ਦੇ ਧਰਮ ਦਾ ਪਰਚਾਰ ਕਰਦੇ ਹਨ, ਕਿਉਂ ਜੋ ਪਰਮੇਸ਼ੁਰ ਆਪ ਹੀ ਨਿਆਈਂ ਹੈ। ਸਲਹ।