Psalms 50:9 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਮੈਂ ਤੁਹਾਡੇ ਘਰਾਂ ਵਿੱਚੋਂ ਬਲਦ ਨਹੀਂ ਲਵਾਂਗਾ। ਮੈਂ ਤੁਹਾਡੇ ਬਾੜਿਆਂ ਵਿੱਚੋਂ ਬੱਕਰੇ ਨਹੀਂ ਲਵਾਂਗਾ।
Punjabi Bible 2016 - ਪਵਿੱਤਰ ਬਾਈਬਲ O.V.
ਮੈਂ ਨਾ ਤੇਰੇ ਘਰ ਤੋਂ ਬਲਦ, ਨਾ ਤੇਰੇ ਵਾੜਿਆਂ ਤੋਂ ਬੱਕਰੇ ਲਵਾਂਗਾ,
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਨਾ ਤੇਰੇ ਘਰ ਤੋਂ ਬਲ਼ਦ, ਨਾ ਤੇਰੇ ਵਾੜਿਆਂ ਤੋਂ ਬੱਕਰੇ ਲਵਾਂਗਾ,