Psalms 51:1 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਹੇ ਪਰਮੇਸ਼ੁਰ, ਆਪਣੀ ਪਿਆਰ ਭਰੀ ਮਿਹਰ ਕਾਰਣ ਮੇਰੇ ਉੱਤੇ ਦਯਾ ਕਰ। ਆਪਣੀ ਮਹਾਨ ਦਯਾ ਕਾਰਣ, ਮੇਰੇ ਸਾਰੇ ਪਾਪ ਮਿਟਾ ਦੇ।
Punjabi Bible 2016 - ਪਵਿੱਤਰ ਬਾਈਬਲ O.V.
ਹੇ ਪਰਮੇਸ਼ੁਰ, ਆਪਣੀ ਕਿਰਪਾ ਦੇ ਅਨੁਸਾਰ ਮੇਰੇ ਉੱਤੇ ਦਯਾ ਕਰ, ਆਪਣੀਆਂ ਰਹਮਤਾਂ ਦੀ ਰੇਲ ਪੇਲ ਅਨੁਸਾਰ ਮੇਰੇ ਅਪਰਾਧ ਮਿਟਾ ਦੇਹ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੇ ਪਰਮੇਸ਼ੁਰ, ਆਪਣੀ ਕਿਰਪਾ ਦੇ ਅਨੁਸਾਰ ਮੇਰੇ ਉੱਤੇ ਦਯਾ ਕਰ, ਆਪਣੀਆਂ ਰਹਿਮਤਾਂ ਦੇ ਅਨੁਸਾਰ ਮੇਰੇ ਅਪਰਾਧ ਮਿਟਾ ਦੇ!