Psalms 51:11 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਮੈਨੂੰ ਧੱਕ ਕੇ ਦੂਰ ਨਾ ਕਰੋ। ਅਤੇ ਆਪਣਾ ਪਵਿੱਤਰ ਆਤਮਾ ਮੇਰੇ ਵਿੱਚੋਂ ਨਾ ਖਿੱਚੋ।
Punjabi Bible 2016 - ਪਵਿੱਤਰ ਬਾਈਬਲ O.V.
ਮੈਨੂੰ ਆਪਣੇ ਹਜ਼ੂਰੋਂ ਨਾ ਧੱਕ, ਅਤੇ ਆਪਣਾ ਪਵਿੱਤਰ ਆਤਮਾ ਮੈਥੋਂ ਨਾ ਲੈ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਨੂੰ ਆਪਣੇ ਹਜ਼ੂਰੋਂ ਨਾ ਧੱਕ, ਅਤੇ ਆਪਣਾ ਪਵਿੱਤਰ ਆਤਮਾ ਮੈਥੋਂ ਨਾ ਲੈ!