Psalms 51:12 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਤੁਹਾਡੀ ਸਹਾਇਤਾ ਨੇ ਮੈਨੂੰ ਕਿੰਨੀ ਖੁਸ਼ੀ ਦਿੱਤੀ ਹੈ। ਮੈਨੂੰ ਉਹ ਖੁਸ਼ੀ ਫ਼ੇਰ ਦਿਉ। ਮੇਰੀ ਰੂਹ ਨੂੰ ਮਜ਼ਬੂਤ ਅਤੇ ਤੁਹਾਡਾ ਹੁਕਮ ਮੰਨਣ ਲਈ ਤੱਤਪਰ ਬਣਾਉ।
Punjabi Bible 2016 - ਪਵਿੱਤਰ ਬਾਈਬਲ O.V.
ਆਪਣੀ ਮੁਕਤੀ ਦੀ ਖੁਸ਼ੀ ਮੈਨੂੰ ਮੋੜ ਦੇਹ, ਅਤੇ ਆਪਣੇ ਪਰਮ ਆਤਮਾ ਨਾਲ ਮੈਨੂੰ ਸੰਭਾਲ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਆਪਣੀ ਮੁਕਤੀ ਦੀ ਖੁਸ਼ੀ ਮੈਨੂੰ ਮੋੜ ਦੇ, ਅਤੇ ਆਪਣੇ ਪਰਮ ਆਤਮਾ ਨਾਲ ਮੈਨੂੰ ਸੰਭਾਲ।