Psalms 51:14 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਹੇ ਪਰਮੇਸ਼ੁਰ, ਮੈਨੂੰ ਸਜਾਏ ਮੌਤ ਤੋਂ ਬਚਾਉ, ਮੇਰੇ ਯਹੋਵਾਹ, ਇਹ ਤੁਸੀਂ ਹੀ ਹੋ ਜੋ ਮੇਰੀ ਰੱਖਿਆ ਕਰਦੇ ਹੋ। ਮੈਨੂੰ ਤੁਹਾਡੀ ਵਫ਼ਾਦਾਰੀ ਬਾਰੇ ਗਾਉਣ ਦਿਉ।
Punjabi Bible 2016 - ਪਵਿੱਤਰ ਬਾਈਬਲ O.V.
ਹੇ ਪਰਮੇਸ਼ੁਰ, ਹੇ ਮੇਰੇ ਮੁਕਤੀ ਦੇ ਪਰਮੇਸ਼ੁਰ, ਮੈਨੂੰ ਖੂਨ ਦੇ ਦੋਸ਼ ਤੋਂ ਛੁਡਾ, ਤਾਂ ਮੇਰੀ ਰਸਨਾ ਤੇਰੇ ਧਰਮ ਦਾ ਜੈ ਜੈ ਕਾਰ ਕਰੇਗੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੇ ਪਰਮੇਸ਼ੁਰ, ਮੇਰੀ ਮੁਕਤੀ ਦੇ ਪਰਮੇਸ਼ੁਰ, ਮੈਨੂੰ ਖੂਨ ਦੇ ਦੋਸ਼ ਤੋਂ ਛੁਡਾ, ਤਾਂ ਮੇਰੀ ਜੀਭ ਤੇਰੇ ਧਰਮ ਦਾ ਜੈ-ਜੈਕਾਰ ਕਰੇਗੀ।