Psalms 51:15 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਮੇਰੇ ਮਾਲਕ, ਮੈਂ ਆਪਣਾ ਮੂੰਹ ਖੋਲ੍ਹਾਂਗਾ ਅਤੇ ਤੁਹਾਡੀਆਂ ਉਸਤਤਾਂ ਗਾਵਾਂਗਾ।
Punjabi Bible 2016 - ਪਵਿੱਤਰ ਬਾਈਬਲ O.V.
ਹੇ ਪ੍ਰਭੁ, ਮੇਰੇ ਬੁੱਲ੍ਹਾਂ ਨੂੰ ਖੋਲ੍ਹ ਦੇਹ, ਤਾਂ ਮੇਰਾ ਮੂੰਹ ਤੇਰੀ ਉਸਤਤ ਸੁਣਾਵੇਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੇ ਪ੍ਰਭੂ, ਮੇਰੇ ਬੁੱਲ੍ਹਾਂ ਨੂੰ ਖੋਲ੍ਹ ਦੇ, ਤਾਂ ਮੇਰਾ ਮੂੰਹ ਤੇਰੀ ਉਸਤਤ ਸੁਣਾਵੇਗਾ।