Psalms 51:18 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਹੇ ਪਰਮੇਸ਼ੁਰ, ਕਿਰਪਾ ਕਰਕੇ ਸੀਯੋਨ ਨਾਲ ਚੰਗਾ ਹੋ। ਯਰੂਸ਼ਲਮ ਦੀਆਂ ਕੰਧਾਂ ਦੀ ਪੁਨਰ ਉਸਾਰੀ ਕਰੋ।
Punjabi Bible 2016 - ਪਵਿੱਤਰ ਬਾਈਬਲ O.V.
ਆਪਣੀ ਕਿਰਪਾ ਨਾਲ ਸੀਯੋਨ ਦਾ ਭਲਾ ਕਰ, ਅਤੇ ਯਰੂਸ਼ਲਮ ਦੀਆਂ ਫ਼ਸੀਲਾਂ ਨੂੰ ਬਣਾ ਦੇਹ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਆਪਣੀ ਕਿਰਪਾ ਨਾਲ ਸੀਯੋਨ ਦਾ ਭਲਾ ਕਰ, ਅਤੇ ਯਰੂਸ਼ਲਮ ਦੀਆਂ ਹੱਦਾਂ ਨੂੰ ਬਣਾ ਦੇ।