Psalms 51:19 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਤੁਸੀਂ ਚੰਗੀਆਂ ਬਲੀਆਂ ਅਤੇ ਅਗਨ ਭੇਟਾਂ ਕੀਤੇ ਚੜ੍ਹਾਵਿਆਂ ਨੂੰ ਮਾਣੋਂਗੇ ਅਤੇ ਫ਼ੇਰ ਲੋਕ ਤੁਹਾਡੀ ਜਗਵੇਦੀ ਉੱਤੇ ਬਲਦ ਚੜ੍ਹਾਉਣਗੇ।
Punjabi Bible 2016 - ਪਵਿੱਤਰ ਬਾਈਬਲ O.V.
ਤਦ ਤੂੰ ਧਰਮ ਦਿਆਂ ਬਲੀਦਾਨਾਂ ਵਿੱਚ ਪਰਸੰਨ ਹੋਵੇਂਗਾ, ਅਰਥਾਤ ਹੋਮ ਅਤੇ ਪੂਰੀ ਹੋਮ ਬਲੀ ਵਿੱਚ, ਤਦ ਓਹ ਤੇਰੀ ਜਗਵੇਦੀ ਉੱਤੇ ਬਲਦ ਚੜ੍ਹਾਉਣਗੇ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਤੂੰ ਧਰਮ ਦੇ ਬਲੀਦਾਨਾਂ ਵਿੱਚ ਪਰਸੰਨ ਹੋਵੇਂਗਾ, ਅਰਥਾਤ ਹੋਮ ਅਤੇ ਪੂਰੀ ਹੋਮ ਬਲੀ ਵਿੱਚ, ਤਦ ਓਹ ਤੇਰੀ ਜਗਵੇਦੀ ਉੱਤੇ ਬਲ਼ਦ ਚੜ੍ਹਾਉਣਗੇ।