Psalms 51:2 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਹੇ ਪਰਮੇਸ਼ੁਰ, ਮੇਰਾ ਦੋਸ਼ ਧੋ ਸੁੱਟ। ਮੇਰੇ ਗੁਨਾਹ ਧੋ ਸੁੱਟ, ਮੈਨੂੰ ਇੱਕ ਵਾਰ ਫ਼ੇਰ ਨਿਰਮਲ ਬਣਾ ਦੇ।
Punjabi Bible 2016 - ਪਵਿੱਤਰ ਬਾਈਬਲ O.V.
ਮੇਰੀ ਬਦੀ ਤੋਂ ਮੈਨੂੰ ਚੰਗੀ ਤਰਾਂ ਧੋ, ਅਤੇ ਮੇਰੇ ਪਾਪ ਤੋਂ ਮੈਨੂੰ ਸ਼ੁੱਧ ਕਰ,
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੇਰੀ ਬਦੀ ਤੋਂ ਮੈਨੂੰ ਚੰਗੀ ਤਰ੍ਹਾਂ ਧੋ, ਅਤੇ ਮੇਰੇ ਪਾਪ ਤੋਂ ਮੈਨੂੰ ਸ਼ੁੱਧ ਕਰ,