Psalms 51:4 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਮੈਂ ਉਹੀ ਗੱਲਾਂ ਕੀਤੀਆਂ ਜਿਨ੍ਹਾਂ ਨੂੰ ਤੁਸੀਂ ਗਲਤ ਆਖਦੇ ਹੋਂ। ਹੇ ਪਰਮੇਸ਼ੁਰ ਤੁਸੀਂ ਹੀ ਹੋ ਜਿਸਦੇ ਖਿਲਾਫ਼ ਮੈਂ ਗੁਨਾਹ ਕੀਤੇ ਸਨ। ਮੈਂ ਇਨ੍ਹਾਂ ਗੱਲਾਂ ਨੂੰ ਲੋਕਾਂ ਦੇ ਜਾਨਣ ਲਈ ਸਵੀਕਾਰਦਾ ਹਾਂ, ਕਿ ਮੈਂ ਗਲਤ ਸਾਂ ਅਤੇ ਤੁਸੀਂ ਸਹੀ ਸੀ। ਤੁਹਾਡੇ ਨਿਆਂ ਨਿਰਪੱਖ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਮੈਂ ਤੇਰਾ, ਹਾਂ, ਤੇਰਾ ਹੀ ਪਾਪ ਕੀਤਾ, ਅਤੇ ਤੇਰੀ ਨਿਗਾਹ ਵਿੱਚ ਏਹ ਬੁਰਿਆਈ ਕੀਤੀ, ਤਾਂ ਜੋ ਤੂੰ ਆਪਣੇ ਫ਼ੈਸਲੇ ਵਿੱਚ ਧਰਮੀ ਠਹਿਰੇਂ, ਅਤੇ ਆਪਣੇ ਨਿਆਉਂ ਵਿੱਚ ਤੂੰ ਸਾਫ਼ ਨਿੱਕਲੇਂ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਤੇਰਾ, ਹਾਂ, ਤੇਰਾ ਹੀ ਪਾਪ ਕੀਤਾ, ਅਤੇ ਤੇਰੀ ਨਿਗਾਹ ਵਿੱਚ ਇਹ ਬੁਰਿਆਈ ਕੀਤੀ, ਤਾਂ ਜੋ ਤੂੰ ਆਪਣੇ ਫੈਸਲੇ ਵਿੱਚ ਧਰਮੀ ਠਹਿਰੇਂ, ਅਤੇ ਆਪਣੇ ਨਿਆਂ ਵਿੱਚ ਤੂੰ ਸਾਫ਼ ਨਿੱਕਲੇਂ।