Psalms 51:5 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਮੈਂ ਗੁਨਾਹਾਂ ਵਿੱਚ ਜੰਮਿਆ ਸਾਂ, ਅਤੇ ਵਿੱਚ ਹੀ ਮੇਰੀ ਮਾਂ ਨੇ ਮੈਨੂੰ ਗਰਭ ਅੰਦਰ ਧਾਰਣ ਕੀਤਾ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਵੇਖ, ਮੈਂ ਬਦੀ ਵਿੱਚ ਜੰਮਿਆਂ, ਅਤੇ ਪਾਪ ਵਿੱਚ ਮੇਰੀ ਮਾਤਾ ਨੇ ਮੈਨੂੰ ਕੁੱਖ ਵਿੱਚ ਲਿਆ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਵੇਖ, ਮੈਂ ਬਦੀ ਵਿੱਚ ਜੰਮਿਆ, ਅਤੇ ਪਾਪ ਵਿੱਚ ਮੇਰੀ ਮਾਤਾ ਨੇ ਮੈਨੂੰ ਕੁੱਖ ਵਿੱਚ ਲਿਆ ।