Psalms 51:7 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਪਵਿੱਤਰ ਪੌਦੇ ਦੀ ਵਰਤੋਂ ਕਰੋ ਅਤੇ ਗੁਨਾਹ ਮੈਨੂੰ ਸ਼ੁੱਧ ਬਨਾਉਣ ਦੀ ਰਸਮ ਕਰੋ। ਮੈਨੂੰ ਉਦੋਂ ਤੱਕ ਧੋਵੋ ਜਦੋਂ ਤੱਕ ਮੈਂ ਬਰਫ਼ ਵਾਂਗੂ ਚਿੱਟਾ ਨਾ ਹੋ ਜਾਵਾਂ।
Punjabi Bible 2016 - ਪਵਿੱਤਰ ਬਾਈਬਲ O.V.
ਜੂਫ਼ੇ ਨਾਲ ਮੈਨੂੰ ਪਾਕ ਕਰ ਤਾਂ ਮੈਂ ਸ਼ੁੱਧ ਹੋ ਜਾਵਾਂਗਾ, ਮੈਨੂੰ ਧੋ, ਤਾਂ ਮੈਂ ਬਰਫ ਨਾਲੋਂ ਵੀ ਚਿੱਟਾ ਹੋ ਜਾਵਾਂਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜੂਫ਼ੇ ਨਾਲ ਮੈਨੂੰ ਪਾਕ ਕਰ ਤਾਂ ਮੈਂ ਸ਼ੁੱਧ ਹੋ ਜਾਂਵਾਂਗਾ, ਮੈਨੂੰ ਧੋ, ਤਾਂ ਮੈਂ ਬਰਫ਼ ਨਾਲੋਂ ਵੀ ਚਿੱਟਾ ਹੋ ਜਾਂਵਾਂਗਾ।