Psalms 51:9 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਹੇ ਪਰਮੇਸ਼ੁਰ ਮੇਰੇ ਗੁਨਾਹਾਂ ਵੱਲ ਨਾ ਤੱਕੋ, ਉਨ੍ਹਾਂ ਸਭ ਨੂੰ ਮਿਟਾ ਦਿਉ।
Punjabi Bible 2016 - ਪਵਿੱਤਰ ਬਾਈਬਲ O.V.
ਮੇਰਿਆਂ ਪਾਪਾਂ ਵੱਲੋਂ ਮੂੰਹ ਫੇਰ ਲੈ, ਅਤੇ ਮੇਰੀਆਂ ਸਾਰੀਆਂ ਬਦੀਆਂ ਨੂੰ ਮਿਟਾ ਦੇਹ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੇਰਿਆਂ ਪਾਪਾਂ ਵੱਲੋਂ ਮੂੰਹ ਫੇਰ ਲੈ, ਅਤੇ ਮੇਰੀਆਂ ਸਾਰੀਆਂ ਬਦੀਆਂ ਨੂੰ ਮਿਟਾ ਦੇ!