Psalms 52:2 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਤਸੀਂ ਮੂਰੱਖਤਾ ਭਰੀਆਂ ਵਿਉਂਤਾ ਬਣਾਉਂਦੇ ਹੋ ਅਤੇ ਤੁਹਾਡੀ ਜ਼ੁਬਾਨ ਤੇਜ ਤਰਾਰ ਉਸਤਰੇ ਵਰਗੀ ਹੈ। ਤੁਸੀਂ ਹਰ ਵੇਲੇ ਝੂਠ ਬੋਲਦੇ ਹੋਂ। ਤੁਸੀਂ ਲੋਕਾਂ ਨੂੰ ਧੋਖਾ ਦੇਣ ਦੀ ਕੋਸ਼ਿਸ਼ ਕਰਦੇ ਹੋ।
Punjabi Bible 2016 - ਪਵਿੱਤਰ ਬਾਈਬਲ O.V.
ਤੇਰੀ ਜੀਭ ਬੁਰਿਆਈ ਦੀਆਂ ਜੁਗਤਾਂ ਤਿੱਖੇ ਉੱਸਤਰੇ ਵਾਂਙੁ ਕਰਦੀ ਹੈ, ਹੇ ਛਲੀਏ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੇ ਛਲੀਏ, ਤੇਰੀ ਜੀਭ ਬੁਰਿਆਈ ਦੀਆਂ ਯੋਜਨਾਵਾਂ ਤਿੱਖੇ ਉਸਤਰੇ ਵਾਂਗੂੰ ਕਰਦੀ ਹੈ!