Psalms 52:4 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਤੁਸੀਂ ਅਤੇ ਤੁਹਾਡੀ ਝੂਠੀ ਜ਼ੁਬਾਨ ਲੋਕਾਂ ਨੂੰ ਦੁੱਖ ਦੇਣਾ ਪਸੰਦ ਕਰਦੀ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਹੇ ਛਲ ਵਾਲੀ ਰਸਨਾ, ਤੂੰ ਸਾਰੀਆਂ ਹਲਾਕ ਕਰਨ ਵਾਲੀਆਂ ਗੱਲਾਂ ਨਾਲ ਪ੍ਰੀਤ ਰੱਖਦੀ ਹੈਂ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੇ ਛਲ ਵਾਲੀ ਜੀਭ, ਤੂੰ ਸਾਰੀਆਂ ਹਲਾਕ ਕਰਨ ਵਾਲਿਆਂ ਗੱਲਾਂ ਨਾਲ ਪ੍ਰੀਤ ਰੱਖਦੀ ਹੈਂ!