Psalms 52:5 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਸ ਲਈ ਪਰਮੇਸ਼ੁਰ ਤੁਹਾਨੂੰ ਸਦਾ ਲਈ ਬਰਬਾਦ ਕਰ ਦੇਵੇਗਾ। ਉਹ ਤੁਹਾਨੂੰ ਫ਼ੜ ਲਵੇਗਾ ਅਤੇ ਤੁਹਾਨੂੰ ਤੁਹਾਡੇ ਘਰਾਂ ਵਿੱਚੋਂ ਖਿੱਚ ਲਵੇਗਾ, ਜਿਵੇਂ ਕੋਈ ਬੰਦਾ ਪੌਦੇ ਨੂੰ ਜੜਾਂ ਸਮੇਤ ਜ਼ਮੀਨ ਵਿੱਚੋਂ ਪੁੱਟਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਪਰਮੇਸ਼ੁਰ ਵੀ ਤੈਨੂੰ ਸਦਾ ਲਈ ਕੱਢ ਸੁੱਟੇਗਾ, ਉਹ ਤੈਨੂੰ ਫੜ ਕੇ ਤੇਰੇ ਤੰਬੂ ਵਿੱਚੋਂ ਉਖੇੜ ਛੱਡੇਗਾ, ਅਤੇ ਜੀਉਣ ਦੀ ਧਰਤੀ ਵਿੱਚੋਂ ਤੇਰੀ ਜੜ੍ਹ ਪੁੱਟ ਦੇਵੇਗਾ।। ਸਲਹ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰਮੇਸ਼ੁਰ ਵੀ ਤੈਨੂੰ ਸਦਾ ਲਈ ਕੱਢ ਸੁੱਟੇਗਾ, ਉਹ ਤੈਨੂੰ ਫੜ੍ਹ ਕੇ ਤੇਰੇ ਤੰਬੂ ਵਿੱਚੋਂ ਉਖੇੜ ਛੱਡੇਗਾ, ਅਤੇ ਜੀਉਣ ਦੀ ਧਰਤੀ ਵਿੱਚੋਂ ਤੇਰੀ ਜੜ੍ਹ ਪੁੱਟ ਦੇਵੇਗਾ! ਸਲਹ।