Psalms 52:6 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਨੇਕ ਲੋਕ ਇਸ ਨੂੰ ਦੇਖਣਗੇ ਅਤੇ ਪਰਮੇਸ਼ੁਰ ਤੋਂ ਡਰਨਾ ਅਤੇ ਉਸਦਾ ਆਦਰ ਕਰਨਾ ਸਿੱਖਣਗੇ। ਉਹ ਤੁਹਾਡੇ ਉੱਤੇ ਹੱਸਣਗੇ ਅਤੇ ਆਖਣਗੇ,
Punjabi Bible 2016 - ਪਵਿੱਤਰ ਬਾਈਬਲ O.V.
ਧਰਮੀ ਵੀ ਵੇਖਣਗੇ ਅਤੇ ਡਰਨਗੇ, ਅਤੇ ਉਸ ਉੱਤੇ ਹੱਸਣਗੇ, -
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਧਰਮੀ ਵੀ ਵੇਖਣਗੇ ਅਤੇ ਡਰਨਗੇ, ਅਤੇ ਉਸ ਉੱਤੇ ਹੱਸਣਗੇ,