Psalms 52:7 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“ਦੇਖੋ ਉਸ ਬੰਦੇ ਨਾਲ ਕੀ ਵਾਪਰਿਆ ਹੈ, ਜੋ ਪਰਮੇਸ਼ੁਰ ਉੱਤੇ ਟੇਕ ਨਹੀਂ ਰੱਖਦਾ ਸੀ। ਉਸ ਬੰਦੇ ਨੇ ਸੋਚਿਆ ਸੀ ਕਿ ਉਸਦੀ ਦੌਲਤ ਅਤੇ ਉਸ ਦੇ ਝੂਠ ਉਸਦੀ ਰੱਖਿਆ ਕਰਨਗੇ।”
Punjabi Bible 2016 - ਪਵਿੱਤਰ ਬਾਈਬਲ O.V.
ਵੇਖੋ, ਏਹ ਉਹੋ ਪੁਰਖ ਹੈ ਜਿਸ ਨੇ ਪਰਮੇਸ਼ੁਰ ਨੂੰ ਆਪਣਾ ਗੜ੍ਹ ਨਹੀਂ ਥਾਪਿਆ ਸੀ, ਸਗੋਂ ਆਪਣੇ ਧਨ ਦੀ ਬਹੁਤਾਇਤ ਉੱਤੇ ਭਰੋਸਾ ਰੱਖਦਾ ਸੀ! ਅਤੇ ਆਪਣੇ ਲੋਭ ਵਿੱਚ ਪੱਕਾ ਸੀ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਵੇਖੋ, ਇਹ ਓਹੋ ਮਨੁੱਖ ਹੈ ਜਿਸ ਨੇ ਪਰਮੇਸ਼ੁਰ ਨੂੰ ਆਪਣਾ ਗੜ੍ਹ ਨਹੀਂ ਮੰਨਿਆ ਸੀ, ਸਗੋਂ ਆਪਣੇ ਧਨ ਦੀ ਬਹੁਤਾਇਤ ਉੱਤੇ ਭਰੋਸਾ ਰੱਖਦਾ ਸੀ, ਅਤੇ ਆਪਣੇ ਲੋਭ ਵਿੱਚ ਪੱਕਾ ਸੀ!