Psalms 52:8 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰ ਮੈਂ ਜੈਤੂਨ ਦੇ ਇੱਕ ਹਰੇ ਰੁੱਖ ਵਾਂਗ ਹਾਂ ਜਿਹੜਾ ਪਰਮੇਸ਼ੁਰ ਦੇ ਮੰਦਰ ਵਿੱਚ ਉੱਗਿਆ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਮੈਂ ਤਾਂ ਪਰਮੇਸ਼ੁਰ ਦੇ ਘਰ ਵਿੱਚ ਜ਼ੈਤੂਨ ਦੇ ਹਰੇ ਭਰੇ ਬਿਰਛ ਵਰਗਾ ਹਾਂ, ਮੈਂ ਪਰਮੇਸ਼ੁਰ ਦੀ ਦਯਾ ਉੱਤੇ ਸਦਾ ਹੀ ਭਰੋਸਾ ਰੱਖਿਆ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਮੈਂ ਤਾਂ ਪਰਮੇਸ਼ੁਰ ਦੇ ਘਰ ਵਿੱਚ ਜ਼ੈਤੂਨ ਦੇ ਹਰੇ ਭਰੇ ਰੁੱਖ ਵਰਗਾ ਹਾਂ, ਮੈਂ ਪਰਮੇਸ਼ੁਰ ਦੀ ਦਯਾ ਉੱਤੇ ਸਦਾ ਹੀ ਭਰੋਸਾ ਰੱਖਿਆ ਹੈ।