Psalms 52:9 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਹੇ ਪਰਮੇਸ਼ੁਰ, ਮੈਂ ਉਨ੍ਹਾਂ ਗੱਲਾਂ ਲਈ ਤੁਹਾਡੀ ਉਸਤਤਿ ਕਰਦਾ ਹਾਂ ਜੋ ਤੁਸਾਂ ਹਮੇਸ਼ਾ ਕੀਤੀਆਂ ਹਨ। ਮੈਂ ਤੁਹਾਡਾ ਨਾਮ ਤੁਹਾਡੇ ਪੈਰੋਕਾਰਾਂ ਸਾਹਮਣੇ ਉਚਾਰਾਂਗਾ ਕਿਉਂਕਿ ਇਹ ਇੰਨਾ ਚੰਗਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਮੈਂ ਸਦਾ ਤੀਕੁਰ ਤੇਰਾ ਧੰਨਵਾਦ ਕਰਾਂਗਾ, ਕਿਉਂ ਜੋ ਤੈਂ ਇਹ ਕੀਤਾ ਹੈ, ਅਤੇ ਮੈਂ ਤੇਰੇ ਨਾਮ ਦੀ ਉਡੀਕ ਰੱਖਾਂਗਾ, ਕਿਉਂ ਜੋ ਤੇਰੇ ਸੰਤਾਂ ਦੇ ਅੱਗੇ ਉਹ ਭਲਾ ਹੈ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਸਦਾ ਤੇਰਾ ਧੰਨਵਾਦ ਕਰਾਂਗਾ, ਕਿਉਂ ਜੋ ਤੂੰ ਇਹ ਕੀਤਾ ਹੈ, ਅਤੇ ਮੈਂ ਤੇਰੇ ਨਾਮ ਉੱਤੇ ਭਰੋਸਾ ਰੱਖਿਆ ਅਤੇ ਉਹ ਭਲਾ ਹੈ ਅਤੇ ਤੇਰੇ ਸੰਤਾਂ ਦੇ ਅੱਗੇ ਤੇਰੀ ਉਸਤਤ ਕਰਾਂਗਾ ।