Psalms 53:1 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਹ ਸਿਰਫ਼ ਇੱਕ ਦੁਸ਼ਟ ਵਿਅਕਤੀ ਹੀ ਹੈ ਜਿਹੜਾ ਸੋਚਦਾ ਹੈ ਕਿ ਪਰਮੇਸ਼ੁਰ ਮੌਜੁਦ ਨਹੀਂ ਹੈ। ਇਸ ਤਰ੍ਹਾਂ ਦੇ ਲੋਕੀਂ ਭ੍ਰਸ਼ਟ, ਦੁਸ਼ਟ ਅਤੇ ਦੋਖੀ ਹੁੰਦੇ ਹਨ ਅਤੇ ਉਹ ਚੰਗੀਆਂ ਗੱਲਾਂ ਨਹੀਂ ਕਰਦੇ।
Punjabi Bible 2016 - ਪਵਿੱਤਰ ਬਾਈਬਲ O.V.
ਮੂਰਖ ਨੇ ਆਪਣੇ ਮਨ ਵਿੱਚ ਆਖਿਆ ਹੈ ਭਈ ਪਰਮੇਸ਼ੁਰ ਹੈ ਹੀ ਨਹੀਂ! ਓਹ ਵਿਗੜ ਗਏ ਹਨ, ਉਨ੍ਹਾਂ ਨੇ ਘਿਣਾਉਣੇ ਕੰਮ ਕੀਤੇ ਹਨ, ਭਲਾ ਕਰਨ ਵਾਲਾ ਕੋਈ ਨਹੀਂ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੂਰਖ ਨੇ ਆਪਣੇ ਮਨ ਵਿੱਚ ਆਖਿਆ ਕਿ ਪਰਮੇਸ਼ੁਰ ਹੈ ਹੀ ਨਹੀਂ! ਉਹ ਵਿਗੜ ਗਏ ਹਨ, ਉਨ੍ਹਾਂ ਨੇ ਘਿਣਾਉਣੇ ਕੰਮ ਕੀਤੇ ਹਨ, ਭਲਾ ਕਰਨ ਵਾਲਾ ਕੋਈ ਨਹੀਂ।