Psalms 53:2 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਸੱਚਮੁੱਚ ਪਰਮੇਸ਼ੁਰ ਸਵਰਗ ਵਿੱਚੋਂ ਸਾਡੇ ਉੱਤੇ ਨਜ਼ਰ ਰੱਖ ਰਿਹਾ ਹੈ। ਪਰਮੇਸ਼ੁਰ ਸਿਆਣੇ ਲੋਕਾਂ ਦੀ ਭਾਲ ਵਿੱਚ ਹੈ ਜਿਹੜੇ ਪਰਮੇਸ਼ੁਰ ਨੂੰ ਭਾਲ ਰਹੇ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਪਰਮੇਸ਼ੁਰ ਨੇ ਸੁਰਗ ਉੱਤੇ ਆਦਮ ਵੰਸ਼ ਉੱਤੇ ਦਰਿਸ਼ਟੀ ਕੀਤੀ, ਤਾਂ ਉਹ ਵੇਖੇ ਭਈ ਕੋਈ ਬੁੱਧਵਾਨ ਪਰਮੇਸ਼ੁਰ ਦਾ ਤਾਲਿਬ ਹੈ ਕਿ ਨਹੀਂॽ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰਮੇਸ਼ੁਰ ਨੇ ਸਵਰਗ ਤੋਂ ਆਦਮ ਵੰਸ਼ ਉੱਤੇ ਦ੍ਰਿਸ਼ਟੀ ਕੀਤੀ, ਤਾਂ ਕਿ ਉਹ ਵੇਖੇ ਕੋਈ ਬੁੱਧਵਾਨ ਪਰਮੇਸ਼ੁਰ ਦਾ ਖੋਜ਼ੀ ਹੈ ਜਾਂ ਨਹੀਂ?