Psalms 53:4 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰਮੇਸ਼ੁਰ ਆਖਦਾ ਹੈ, “ਅਵੱਸ਼ ਹੀ ਉਹ ਮੰਦੇ ਲੋਕ ਸੱਚ ਜਾਣਦੇ ਹਨ। ਪਰ ਉਹ ਮੇਰੇ ਅੱਗੇ ਪ੍ਰਾਰਥਨਾ ਨਹੀਂ ਕਰਦੇ। ਮੰਦੇ ਲੋਕ ਮੇਰੇ ਲੋਕਾਂ ਨੂੰ ਬਰਬਾਦ ਕਰਨ ਲਈ ਇਸ ਤਰ੍ਹਾਂ ਤਿਆਰ ਹਨ ਜਿਵੇਂ ਉਹ ਭੋਜਨ ਕਰਨ ਲੱਗੇ ਹੋਣ।”
Punjabi Bible 2016 - ਪਵਿੱਤਰ ਬਾਈਬਲ O.V.
ਭਲਾ, ਏਹ ਕੁਕਰਮੀ ਸਮਝ ਨਹੀਂ ਰੱਖਦੇ, ਜਿਹੜੇ ਮੇਰੀ ਪਰਜਾ ਨੂੰ ਖਾਂਦੇ ਜਿਵੇਂ ਰੋਟੀ ਖਾਂਦੇ ਹਨ, ਅਤੇ ਪਰਮੇਸ਼ੁਰ ਦਾ ਨਾਮ ਨਹੀਂ ਲੈਂਦੇॽ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਭਲਾ, ਇਹ ਕੁਕਰਮੀ ਸਮਝ ਨਹੀਂ ਰੱਖਦੇ, ਜਿਹੜੇ ਮੇਰੀ ਪਰਜਾ ਨੂੰ ਖਾਂਦੇ ਜਿਵੇਂ ਰੋਟੀ ਖਾਂਦੇ ਹਨ, ਅਤੇ ਪਰਮੇਸ਼ੁਰ ਦਾ ਨਾਮ ਨਹੀਂ ਲੈਂਦੇ?