Psalms 53:6 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਮੈਂ ਚਾਹੁੰਦਾ ਹਾਂ ਕਿ ਕੋਈ ਇਸਰਾਏਲ ਲਈ ਸੀਯੋਨ ਪਰਬਤ ਤੋਂ ਜਿੱਤ ਲੈ ਕੇ ਆਵੇ। ਉਸ ਸਮੇਂ ਪਰਮੇਸ਼ੁਰ ਆਪਣੇ ਲੋਕਾਂ ਨੂੰ ਦੇਸ਼ ਨਿਕਾਲੇ ਤੋਂ ਵਾਪਸ ਲਿਆਵੇਗਾ। ਯਾਕੂਬ ਖੁਸ਼ੀ ਮਨਾਵੇਗਾ। ਇਸਰਾਏਲ ਬਹੁਤ ਆਨੰਦਿਤ ਹੋਵੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਕਾਸ਼ ਕਿ ਇਸਰਾਏਲ ਦਾ ਬਚਾਓ ਸੀਯੋਨ ਤੋਂ ਨਿੱਕਲੇ! ਜਦ ਪਰਮੇਸ਼ੁਰ ਆਪਣੀ ਪਰਜਾ ਨੂੰ ਅਸੀਰੀ ਤੋਂ ਮੋੜ ਲਿਆਵੇਗਾ, ਤਦ ਯਾਕੂਬ ਬਾਗ਼ ਬਾਗ਼ ਅਤੇ ਇਸਰਾਏਲ ਅਨੰਦ ਹੋਵੇਗਾ!।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਾਸ਼ ਕਿ ਇਸਰਾਏਲ ਦਾ ਬਚਾਓ ਸੀਯੋਨ ਤੋਂ ਨਿੱਕਲੇ! ਜਦ ਪਰਮੇਸ਼ੁਰ ਆਪਣੀ ਪਰਜਾ ਨੂੰ ਗ਼ੁਲਾਮੀ ਤੋਂ ਮੋੜ ਲਿਆਵੇਗਾ, ਤਦ ਯਾਕੂਬ ਬਾਗ-ਬਾਗ ਅਤੇ ਇਸਰਾਏਲ ਅਨੰਦ ਹੋਵੇਗਾ।