Psalms 54:1 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਹੇ ਪਰਮੇਸ਼ੁਰ, ਆਪਣੀ ਤਾਕਤ ਵਰਤੋਂ ਅਤੇ ਮੈਨੂੰ ਬਚਾਵੋ। ਆਪਣੀ ਅਸੀਸ ਦੀ ਸ਼ਕਤੀ ਦੀ ਵਰਤੋਂ ਕਰਕੇ ਮੈਨੂੰ ਮੁਕਤ ਕਰੋ।
Punjabi Bible 2016 - ਪਵਿੱਤਰ ਬਾਈਬਲ O.V.
ਹੇ ਪਰਮੇਸ਼ੁਰ, ਆਪਣੇ ਨਾਮ ਤੋਂ ਮੈਨੂੰ ਬਚਾ, ਅਤੇ ਆਪਣੀ ਸਮਰੱਥਾ ਨਾਲ ਮੇਰਾ ਨਿਆਉਂ ਕਰ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੇ ਪਰਮੇਸ਼ੁਰ, ਆਪਣੇ ਨਾਮ ਤੋਂ ਮੈਨੂੰ ਬਚਾ, ਅਤੇ ਆਪਣੀ ਸਮਰੱਥਾ ਨਾਲ ਮੇਰਾ ਨਿਆਂ ਕਰ!