Psalms 54:3 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਉਹ ਅਜਨਬੀ ਜਿਹੜੇ ਪਰਮੇਸ਼ੁਰ ਦੀ ਉਪਾਸਨਾ ਵੀ ਨਹੀਂ ਕਰਦੇ ਮੇਰੇ ਖਿਲਾਫ਼ ਹੋ ਗਏ ਹਨ। ਉਹ ਤਕੜੇ ਆਦਮੀ ਮੈਨੂੰ ਮਾਰਨ ਦੀ ਕੋਸ਼ਿਸ਼ ਕਰ ਰਹੇ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਕਿਉਂ ਜੋ ਓਪਰੇ ਮੇਰੇ ਵਿਰੁੱਧ ਉੱਠੇ ਹਨ, ਅਤੇ ਜ਼ਾਲਮ ਮੇਰੀ ਜਾਨ ਦੇ ਗਾਹਕ ਹੋਏ, ਉਨ੍ਹਾਂ ਨੇ ਪਰਮੇਸ਼ੁਰ ਨੂੰ ਆਪਣੇ ਸਨਮੁਖ ਨਹੀਂ ਰੱਖਿਆ ।। ਸਲਹ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਉਂ ਜੋ ਘਮੰਡੀ ਮੇਰੇ ਵਿਰੁੱਧ ਉੱਠੇ ਹਨ, ਅਤੇ ਜ਼ਾਲਮ ਮੇਰੀ ਜਾਨ ਦੇ ਗਾਹਕ ਹੋਏ, ਉਨ੍ਹਾਂ ਨੇ ਪਰਮੇਸ਼ੁਰ ਨੂੰ ਆਪਣੇ ਸਨਮੁਖ ਨਹੀਂ ਰੱਖਿਆ। ਸਲਹ।