Psalms 54:4 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਦੇਖੋ, ਮੇਰਾ ਪਰਮੇਸ਼ੁਰ ਮੇਰੀ ਸਹਾਇਤਾ ਕਰੇਗਾ। ਮੇਰਾ ਮਾਲਕ ਮੈਨੂੰ ਸਹਾਰਾ ਦੇਣ ਵਾਲਿਆਂ ਵਿੱਚੋਂ ਇੱਕ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਵੇਖੋ, ਪਰਮੇਸ਼ੁਰ ਮੇਰਾ ਸਹਾਇਕ ਹੈ, ਪ੍ਰਭੁ ਮੇਰੀ ਜਾਨ ਦੇ ਸਮ੍ਹਾਲੂਆਂ ਵਿੱਚੋਂ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਵੇਖੋ, ਪਰਮੇਸ਼ੁਰ ਮੇਰਾ ਸਹਾਇਕ ਹੈ, ਪ੍ਰਭੂ ਮੇਰੀ ਜਾਨ ਦਾ ਸੰਭਾਲੂ ਹੈ।