Psalms 54:5 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਮੇਰਾ ਪਰਮੇਸ਼ੁਰ ਉਨ੍ਹਾਂ ਲੋਕਾਂ ਨੂੰ ਸਜ਼ਾ ਦੇਵੇਗਾ ਜਿਹੜੇ ਮੇਰੇ ਖਿਲਾਫ਼ ਹੋ ਗਏ ਹਨ। ਪਰਮੇਸ਼ੁਰ ਮੇਰੇ ਨਾਲ ਵਫ਼ਾ ਕਰੇਗਾ, ਅਤੇ ਉਹ ਉਨ੍ਹਾਂ ਲੋਕਾਂ ਨੂੰ ਬਰਬਾਦ ਕਰ ਦੇਵੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਇਹ ਬੁਰਿਆਈ ਮੇਰੇ ਘਾਤੀਆਂ ਉੱਤੇ ਉਹ ਮੋੜ ਦੇਵੇਗਾ, - ਆਪਣੀ ਸੱਚਿਆਈ ਨਾਲ ਉਨ੍ਹਾਂ ਨੂੰ ਮੁਕਾ ਦੇਹ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਹ ਬੁਰਿਆਈ ਮੇਰੇ ਘਾਤੀਆਂ ਉੱਤੇ ਉਹ ਮੋੜ ਦੇਵੇਗਾ, ਆਪਣੀ ਸਚਿਆਈ ਨਾਲ ਉਨ੍ਹਾਂ ਨੂੰ ਮੁਕਾ ਦੇ!