Psalms 54:7 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਕਿਉਂਕਿ ਤੁਸੀਂ ਹੀ ਮੈਨੂੰ ਮੇਰੀਆਂ ਸਾਰੀਆਂ ਮੁਸੀਬਤਾਂ ਤੋਂ ਬਚਾਇਆ। ਮੈਂ ਆਪਣਿਆ ਵੈਰੀਆਂ ਨੂੰ ਹਾਰਦਿਆਂ ਦੇਖਿਆ।
Punjabi Bible 2016 - ਪਵਿੱਤਰ ਬਾਈਬਲ O.V.
ਉਹ ਨੇ ਤਾਂ ਸਾਰੇ ਦੁਖ ਤੋਂ ਮੈਨੂੰ ਛੁਡਾਇਆ ਹੈ, ਅਤੇ ਮੇਰੀ ਅੱਖ ਨੇ ਮੇਰੇ ਵੈਰੀਆਂ ਉੱਤੇ ਵੇਖ ਲਿਆ ਹੈ!।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਨੇ ਤਾਂ ਸਾਰੇ ਦੁੱਖ ਤੋਂ ਮੈਨੂੰ ਛੁਡਾਇਆ ਹੈ, ਅਤੇ ਮੇਰੀ ਅੱਖ ਨੇ ਮੇਰੇ ਵੈਰੀਆਂ ਉੱਤੇ ਵੇਖ ਲਿਆ ਹੈ!