Psalms 55:1 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਹੇ ਪਰਮੇਸ਼ੁਰ, ਮੇਰੀ ਪ੍ਰਾਰਥਨਾ ਸੁਣ। ਕਿਰਪਾ ਕਰਕੇ ਦਯਾ ਲਈ ਮੇਰੀ ਪ੍ਰਾਰਥਨਾ ਨੂੰ ਅਣਡਿਠ ਨਾ ਕਰੋ।
Punjabi Bible 2016 - ਪਵਿੱਤਰ ਬਾਈਬਲ O.V.
ਹੇ ਪਰਮੇਸ਼ੁਰ, ਮੇਰੀ ਪ੍ਰਾਰਥਨਾ ਉੱਤੇ ਕੰਨ ਧਰ, ਅਤੇ ਮੇਰੀ ਬੇਨਤੀ ਤੋਂ ਆਪਣੇ ਆਪ ਨੂੰ ਨਾ ਲੁਕਾ,
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੇ ਪਰਮੇਸ਼ੁਰ, ਮੇਰੀ ਪ੍ਰਾਰਥਨਾ ਉੱਤੇ ਕੰਨ ਲਗਾ, ਮੇਰੀ ਬੇਨਤੀ ਤੋਂ ਆਪਣੇ ਆਪ ਨੂੰ ਨਾ ਲੁਕਾ,