Psalms 55:10 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਰਾਤ ਦਿਨ ਹਰ ਇਲਾਵੇ ਵਿੱਚ ਸ਼ਹਿਰ, ਜ਼ੁਰਮ ਅਤੇ ਬਦਨਾਮੀ ਨਾਲ ਭਰਿਆ ਪਿਆ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਦਿਨ ਰਾਤ ਓਹ ਉਸ ਦੀਆਂ ਕੰਧਾਂ ਉੱਤੇ ਉਸ ਦੇ ਚੁਫੇਰੇ ਘੁੰਮਦੇ ਹਨ, ਬਦੀ ਅਤੇ ਸ਼ਰਾਰਤ ਉਸ ਦੇ ਅੰਦਰ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਓਹ ਵੈਰੀ ਦਿਨ ਰਾਤ ਉਸ ਦੀਆਂ ਕੰਧਾਂ ਉੱਤੇ ਉਸ ਦੇ ਚਾਰ ਚੁਫ਼ੇਰੇ ਘੁੰਮਦੇ ਹਨ, ਬਦੀ ਅਤੇ ਸ਼ਰਾਰਤ ਉਸ ਦੇ ਅੰਦਰ ਹੈ।