Psalms 55:11 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਮੁਹੱਲਿਆਂ ਵਿੱਚ ਬਹੁਤ ਹੀ ਜੁਰਮ ਹੁੰਦਾ ਹੈ। ਲੋਕ ਹਰ ਥਾਂ ਝੂਠ ਬੋਲਦੇ ਹਨ ਅਤੇ ਧੋਖਾ ਦਿੰਦੇ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਤਬਾਹੀ ਉਸ ਦੇ ਅੰਦਰ ਹੈ, ਧੱਕੇ ਸ਼ਾਹੀ ਅਤੇ ਹੇਰਾ ਫੇਰੀ ਉਸ ਦੇ ਬਜ਼ਾਰਾਂ ਤੋਂ ਅਲੱਗ ਨਹੀਂ ਹੁੰਦੀ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਬਾਹੀ ਉਸ ਦੇ ਅੰਦਰ ਹੈ, ਧੱਕੇ ਸ਼ਾਹੀ ਅਤੇ ਹੇਰਾਫੇਰੀ ਉਸ ਦੇ ਬਜ਼ਾਰਾਂ ਤੋਂ ਅਲੱਗ ਨਹੀਂ ਹੁੰਦੀ।