Psalms 55:14 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਅਸੀਂ ਇੱਕ ਦੂਸਰੇ ਨਾਲ ਭੇਤ ਸਾਂਝੇ ਕਰਦੇ ਹੁੰਦੇ ਸਾਂ, ਜਦੋਂ ਅਸੀਂ ਭੀੜਾਂ ਵਿੱਚ ਤੁਰਕੇ ਇਕੱਠੇ ਪਰਮੇਸ਼ੁਰ ਦੇ ਮੰਦਰ ਵੱਲ ਜਾਂਦੇ ਸਾਂ।
Punjabi Bible 2016 - ਪਵਿੱਤਰ ਬਾਈਬਲ O.V.
ਅਸੀਂ ਆਪਸ ਵਿੱਚ ਮਿੱਠੀਆਂ ਗੋਂਦਾਂ ਗੁੰਦਦੇ ਹੁੰਦੇ ਸਾਂ, ਅਤੇ ਸੰਗਤ ਦੇ ਨਾਲ ਪਰਮੇਸ਼ੁਰ ਦੇ ਭਵਨ ਵਿੱਚ ਫਿਰਦੇ ਹੁੰਦੇ ਸਾਂ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਸੀਂ ਆਪਸ ਵਿੱਚ ਮਿੱਠੀਆਂ-ਮਿੱਠੀਆਂ ਗੱਲਾਂ ਕਰਦੇ ਹੁੰਦੇ ਸੀ, ਅਤੇ ਸੰਗਤ ਦੇ ਨਾਲ ਪਰਮੇਸ਼ੁਰ ਦੇ ਭਵਨ ਵਿੱਚ ਫਿਰਦੇ ਹੁੰਦੇ ਸੀ।