Psalms 55:19 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰਮੇਸ਼ੁਰ ਮੇਰੀ ਗੱਲ ਸੁਣਦਾ ਹੈ। ਸਦੀਵੀ ਰਾਜਾ ਮੇਰੀ ਸਹਾਇਤਾ ਕਰੇਗਾ। ਮੇਰੇ ਵੈਰੀ ਆਪਣਾ ਜੀਵਨ ਢੰਗ ਨਹੀਂ ਬਦਲਣਗੇ, ਉਹ ਪਰਮੇਸ਼ੁਰ ਕੋਲੋਂ ਨਹੀਂ ਡਰਨਗੇ ਅਤੇ ਨਾ ਆਦਰ ਕਰਨਗੇ।
Punjabi Bible 2016 - ਪਵਿੱਤਰ ਬਾਈਬਲ O.V.
ਪਰਮੇਸ਼ੁਰ ਸੁਣੇਗਾ ਅਤੇ ਉਨ੍ਹਾਂ ਨੂੰ ਉੱਤਰ ਦੇਵੇਗਾ, ਉਹ ਜੋ ਆਦ ਤੋਂ ਬਿਰਾਜਮਾਨ ਹੈ ।। ਸਲਹ।। ਏਹ ਓਹ ਹਨ ਜਿਨ੍ਹਾਂ ਲਈ ਅਦਲ ਬਦਲ ਨਹੀਂ, ਅਤੇ ਜਿਹੜੇ ਪਰਮੇਸ਼ੁਰ ਦਾ ਭੈ ਨਹੀਂ ਮੰਨਦੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰਮੇਸ਼ੁਰ ਸੁਣੇਗਾ ਅਤੇ ਉਨ੍ਹਾਂ ਨੂੰ ਉੱਤਰ ਦੇਵੇਗਾ, ਉਹ ਆਦ ਤੋਂ ਬਿਰਾਜਮਾਨ ਹੈ। ਸਲਹ। ਇਹ ਓਹ ਹਨ ਜਿਨ੍ਹਾਂ ਲਈ ਅਦਲ-ਬਦਲ ਨਹੀਂ, ਅਤੇ ਜਿਹੜੇ ਪਰਮੇਸ਼ੁਰ ਦਾ ਭੈਅ ਨਹੀਂ ਮੰਨਦੇ।