Psalms 56:1 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਹੇ ਪਰਮੇਸ਼ੁਰ ਲੋਕਾਂ ਨੇ ਮੇਰੇ ਉੱਤੇ ਹਮਲਾ ਕੀਤਾ ਹੈ, ਇਸ ਲਈ ਮੇਰੇ ਉੱਪਰ ਮਿਹਰ ਕਰੋ। ਉਹ ਲਗਾਤਾਰ ਮੇਰਾ ਪਿੱਛਾ ਕਰਦੇ ਰਹੇ ਹਨ ਅਤੇ ਮੇਰੇ ਉੱਤੇ ਹਮਲਾ ਕਰਦੇ ਰਹੇ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਹੇ ਪਰਮੇਸ਼ੁਰ, ਮੇਰੇ ਉੱਤੇ ਦਯਾ ਕਰ, ਕਿਉਂ ਜੋ ਆਦਮੀ ਮੈਨੂੰ ਮਿੱਧਦੇ ਹਨ, ਓਹ ਸਾਰਾ ਦਿਨ ਲੜਦੇ ਹੋਏ ਮੈਨੂੰ ਦਬਾਈ ਜਾਂਦੇ ਹਨ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੇ ਪਰਮੇਸ਼ੁਰ, ਮੇਰੇ ਉੱਤੇ ਦਯਾ ਕਰ, ਕਿਉਂ ਜੋ ਮਾਰੇ ਵੈਰੀ ਮੈਨੂੰ ਮਿੱਧਦੇ ਹਨ, ਓਹ ਸਾਰਾ ਦਿਨ ਲੜਦੇ ਹੋਏ ਮੈਨੂੰ ਦਬਾਈ ਜਾਂਦੇ ਹਨ!