Psalms 56:12 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਹੇ ਪਰਮੇਸ਼ੁਰ, ਮੈਂ ਤੁਹਾਨੂੰ ਖਾਸ ਵਾਅਦੇ ਦਿੱਤੇ। ਅਤੇ ਮੈਂ ਉਹੀ ਕਰਾਂਗਾ ਜਿਸਦਾ ਮੈਂ ਵਾਅਦਾ ਕੀਤਾ।
Punjabi Bible 2016 - ਪਵਿੱਤਰ ਬਾਈਬਲ O.V.
ਹੇ ਪਰਮੇਸ਼ੁਰ, ਤੇਰੀਆਂ ਸੁੱਖਣਾਂ ਮੇਰੇ ਉੱਤੇ ਹਨ, ਮੈਂ ਧੰਨਵਾਦ ਦੀਆਂ ਭੇਟਾਂ ਤੈਨੂੰ ਦਿਆਂਗਾਂ,
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੇ ਪਰਮੇਸ਼ੁਰ, ਤੇਰੀਆਂ ਸੁੱਖਣਾ ਮੇਰੇ ਉੱਤੇ ਹਨ, ਮੈਂ ਧੰਨਵਾਦ ਦੀਆਂ ਭੇਟਾਂ ਤੈਨੂੰ ਦਿਆਂਗਾ,