Psalms 56:13 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਕਿਉਂ ਕਿ ਤੁਸੀਂ ਮੈਨੂੰ ਮੌਤ ਕੋਲੋਂ ਬਚਾਇਆ। ਤੁਸੀਂ ਮੈਨੂੰ ਹਾਰਨ ਤੋਂ ਬਚਾਈ ਰੱਖਿਆ। ਤਾਂ ਜੋ ਮੈਂ ਆਪਣੀ ਬਾਕੀ ਦੀ ਜ਼ਿੰਦਗੀ ਵਿੱਚ ਤੁਹਾਡੀ ਸੇਵਾ ਕਰ ਸੱਕਾਂ।
Punjabi Bible 2016 - ਪਵਿੱਤਰ ਬਾਈਬਲ O.V.
ਕਿਉਂ ਜੋ ਤੈਂ ਮੇਰੀ ਜਾਨ ਮੌਤ ਤੋਂ ਛੁਡਾਈ ਹੈ, - ਭਲਾ, ਤੂੰ ਮੇਰਿਆਂ ਪੈਰਾਂ ਨੂੰ ਠੇਡੇ ਖਾਣ ਤੋਂ ਨਾ ਬਚਾਵੇਂਗਾ, ਭਈ ਮੈਂ ਪਰਮੇਸ਼ੁਰ ਦੇ ਸਨਮੁਖ ਜੀਉਂਦਿਆਂ ਦੇ ਚਾਨਣ ਵਿੱਚ ਚੱਲਾਂ ਫਿਰਾਂॽ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਉਂ ਜੋ ਤੂੰ ਮੇਰੀ ਜਾਨ ਮੌਤ ਤੋਂ ਛੁਡਾਈ ਹੈ, - ਭਲਾ, ਤੂੰ ਮੇਰਿਆਂ ਪੈਰਾਂ ਨੂੰ ਠੇਡੇ ਖਾਣ ਤੋਂ ਨਾ ਬਚਾਵੇਂਗਾ, ਕਿ ਮੈਂ ਪਰਮੇਸ਼ੁਰ ਦੇ ਸਨਮੁਖ ਜਿਉਂਦਿਆਂ ਦੇ ਚਾਨਣ ਵਿੱਚ ਚੱਲਾਂ ਫਿਰਾਂ?