Psalms 56:2 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਮੇਰੇ ਵੈਰੀ ਬਾਰ-ਬਾਰ ਹਮਲਾ ਕਰਦੇ ਹਨ। ਉਹ ਜਿਹੜੇ ਮੇਰੇ ਵਿਰੋਧੀ ਹਨ ਉੱਪਰੋਂ ਮੇਰੇ ਉੱਤੇ ਹਮਲਾ ਕਰਦੇ ਹਨ। ਉਹ ਬਹੁਤ ਸਾਰੇ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਮੇਰੇ ਘਾਤੀ ਮੈਨੂੰ ਸਾਰਾ ਦਿਨ ਮਿੱਧਦੇ ਹਨ, ਕਿਉਂ ਜੋ ਓਹ ਬਹੁਤ ਹਨ ਜੋ ਵੱਡਾ ਹੰਕਾਰ ਕਰ ਕੇ ਮੇਰੇ ਨਾਲ ਲੜਦੇ ਹਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੇਰੇ ਘਾਤੀ ਮੈਨੂੰ ਸਾਰਾ ਦਿਨ ਮਿੱਧਦੇ ਹਨ, ਕਿਉਂ ਜੋ ਉਹ ਬਹੁਤ ਹਨ ਅਤੇ ਵੱਡੇ ਹੰਕਾਰ ਦੇ ਕਾਰਨ ਮੇਰੇ ਨਾਲ ਲੜਦੇ ਹਨ।