Psalms 56:4 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਹੇ ਪਰਮੇਸ਼ੁਰ, ਮੈਂ ਤੁਹਾਡੇ ਉੱਤੇ ਵਿਸ਼ਵਾਸ ਕਰਦਾ ਹਾਂ ਇਸ ਲਈ ਮੈਂ ਉਨ੍ਹਾਂ ਗੱਲਾਂ ਤੋਂ ਨਿਰਭੈ ਹਾਂ ਜੋ ਲੋਕੀ ਮੇਰੇ ਨਾਲ ਕਰ ਸੱਕਦੇ ਹਨ। ਮੈਂ ਪਰਮੇਸ਼ੁਰ ਦੀ ਮੇਰੇ ਨਾਲ ਕੀਤੇ ਵਾਅਦੇ ਲਈ ਉਸਤਤਿ ਕਰਦਾ ਹਾਂ।
Punjabi Bible 2016 - ਪਵਿੱਤਰ ਬਾਈਬਲ O.V.
ਪਰਮੇਸ਼ੁਰ ਵਿੱਚ ਮੈਂ ਉਸ ਦੇ ਬਚਨ ਦੀ ਉਸਤਤ ਕਰਾਂਗਾ, ਪਰਮੇਸ਼ੁਰ ਉੱਤੇ ਮੈਂ ਭਰੋਸਾ ਰੱਖਿਆ ਹੈ, ਮੈਂ ਨਾ ਡਰਾਂਗਾ, ਬਸ਼ਰ ਮੇਰਾ ਕੀ ਕਰ ਸੱਕਦਾ ਹੈॽ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰਮੇਸ਼ੁਰ ਵਿੱਚ ਮੈਂ ਉਸ ਦੇ ਬਚਨ ਦੀ ਉਸਤਤ ਕਰਾਂਗਾ, ਪਰਮੇਸ਼ੁਰ ਉੱਤੇ ਮੈਂ ਭਰੋਸਾ ਰੱਖਿਆ ਹੈ, ਮੈਂ ਨਾ ਡਰਾਂਗਾ, ਮਨੁੱਖ ਮੇਰਾ ਕੀ ਕਰ ਸਕਦਾ ਹੈ?