Psalms 56:5 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਮੇਰੇ ਵੈਰੀ ਸਦਾ ਮੇਰੇ ਸ਼ਬਦਾਂ ਨੂੰ ਤੋਂੜਦੇ ਮਰੋੜਦੇ ਰਹਿੰਦੇ ਹਨ। ਉਹ ਸਦਾ ਮੇਰੇ ਵਿਰੁੱਧ ਵਿਉਂਤਾ ਬਣਾਉਂਦੇ ਰਹਿੰਦੇ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਓਹ ਸਾਰਾ ਦਿਨ ਮੇਰੀਆਂ ਗੱਲਾਂ ਨੂੰ ਪਲਟਾਉਂਦੇ ਰਹਿੰਦੇ ਹਨ, ਉਨ੍ਹਾਂ ਦੇ ਸਾਰੇ ਉਪਾਓ ਮੇਰਾ ਬੁਰਾ ਕਰਨ ਦੇ ਹਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਓਹ ਸਾਰਾ ਦਿਨ ਮੇਰੀਆਂ ਗੱਲਾਂ ਨੂੰ ਪਲਟਾਉਂਦੇ ਰਹਿੰਦੇ ਹਨ, ਉਨ੍ਹਾਂ ਦੀਆਂ ਸਾਰੀਆਂ ਸੋਚਾਂ ਮੇਰਾ ਬੁਰਾ ਕਰਨ ਦੀਆਂ ਹਨ।