Psalms 56:6 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਉਹ ਇਕੱਠੇ ਛੁਪ ਜਾਂਦੇ ਹਨ ਅਤੇ ਮੇਰੀ ਹਰ ਹਰਕਤ ਦੀ ਨਿਗਰਾਨੀ ਕਰਦੇ ਹਨ, ਇਹ ਉਮੀਦ ਕਰਦੇ ਹਨ ਕਿ ਕਿਸੇ ਤਰ੍ਹਾਂ ਮੈਨੂੰ ਮਾਰ ਸੱਕਣ।
Punjabi Bible 2016 - ਪਵਿੱਤਰ ਬਾਈਬਲ O.V.
ਓਹ ਸਾਰੇ ਇੱਕਠੇ ਹੋ ਕੇ ਲੁਕ ਜਾਂਦੇ ਹਨ, ਓਹ ਮੇਰੇ ਖੁਰੇ ਨੂੰ ਤੱਕਦੇ ਹਨ, ਜਿਵੇਂ ਓਹ ਮੇਰੀ ਜਾਨ ਲਈ ਤੀਂਘੜਦੇ ਸਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਓਹ ਸਾਰੇ ਇਕੱਠੇ ਹੋ ਕੇ ਲੁੱਕ ਜਾਂਦੇ ਹਨ, ਓਹ ਮੇਰੇ ਕਦਮਾਂ ਦੀ ਖੋਜ ਕਰਦੇ ਹਨ, ਜਿਵੇਂ ਓਹ ਮੇਰੀ ਜਾਨ ਲਈ ਆਕੜਦੇ ਸਨ।