Psalms 56:7 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਹੇ ਪਰਮੇਸ਼ੁਰ, ਉਨ੍ਹਾਂ ਨੂੰ ਉਨ੍ਹਾਂ ਦੇ ਮੰਦਿਆਂ ਕਾਰਿਆਂ ਕਾਰਣ ਦੂਰ ਭਜਾ ਦਿਉ ਉਨ੍ਹਾਂ ਨੂੰ ਵਿਦੇਸ਼ੀ ਕੌਮਾਂ ਦਾ ਗੁੱਸਾ ਝੱਲਣ ਲਈ ਦੂਰ ਭੇਜ ਦਿਉ।
Punjabi Bible 2016 - ਪਵਿੱਤਰ ਬਾਈਬਲ O.V.
ਭਲਾ, ਓਹ ਬਦਕਾਰੀ ਨਾਲ ਬਚ ਨਿੱਕਲਣਗੇॽ ਹੇ ਪਰਮੇਸ਼ੁਰ, ਕ੍ਰੋਧ ਨਾਲ ਲੋਕਾਂ ਨੂੰ ਹੇਠਾਂ ਲਾਹ ਦੇਹ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਭਲਾ, ਓਹ ਬਦਕਾਰੀ ਨਾਲ ਬਚ ਨਿੱਕਲਣਗੇ? ਹੇ ਪਰਮੇਸ਼ੁਰ, ਕ੍ਰੋਧ ਨਾਲ ਉਨ੍ਹਾਂ ਲੋਕਾਂ ਨੂੰ ਹੇਠਾਂ ਲਾਹ ਦੇ!